ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
02 JUN 2021 9:49AM by PIB Chandigarh
ਭਾਰਤ ਵਿੱਚ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲੇ 54 ਦਿਨਾਂ ਵਿੱਚ ਸਭ ਤੋਂ ਘੱਟ ਕੇ 1.32 ਲੱਖ ਦਰਜ ਹੋਏ, ਜਿਹੜੇ ਲਗਾਤਾਰ ਘਟਣ ਦੇ ਰੁਝਾਨ ਨੂੰ ਕਾਇਮ ਰੱਖ ਰਹੇ ਹਨ
ਭਾਰਤ ਦੇ ਐਕਟਿਵ ਮਾਮਲਿਆਂ ਦੀ ਗਿਣਤੀ 20 ਲੱਖ ਤੋਂ ਘਟ ਕੇ ਹੁਣ 17,93,645 'ਤੇ ਆਈ,
ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 1,01,875 ਦੀ ਕਮੀ ਦਰਜ
ਹੁਣ ਤੱਕ ਦੇਸ਼ ਭਰ ਵਿੱਚ ਕੁੱਲ ਰਿਕਵਰੀ 2,61,79,085 ਤੇ' ਪਹੁੰਚੀ
ਪਿਛਲੇ 24 ਘੰਟਿਆਂ ਦੌਰਾਨ 2,31,456 ਮਰੀਜ਼ ਸਿਹਤਯਾਬ ਹੋਏ
ਰੋਜ਼ਾਨਾ ਰਿਕਵਰੀ ਦੇ ਮਾਮਲੇ ਲਗਾਤਾਰ 20 ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਨਾਲੋਂ ਵੱਧ ਦਰਜ ਕੀਤੇ ਗਏ
ਰਿਕਵਰੀ ਦੀ ਦਰ 92.48 ਫ਼ੀਸਦ ' ਤੇ ਪਹੁੰਚੀ
ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 8.21 ਫੀਸਦ ਹੈ
ਰੋਜ਼ਾਨਾ ਪੌਜ਼ੀਟੀਵਿਟੀ ਦਰ 6.57 ਫ਼ੀਸਦ ਹੋਈ, ਲਗਾਤਾਰ 9 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ
ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, 35 ਕਰੋੜ ਟੈਸਟ ਕੀਤੇ ਗਏ ਹਨ
ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਹੁਣ ਤੱਕ 21.85 ਕਰੋੜ ਤੋਂ ਵੱਧ ਟੀਕਾ ਖੁਰਾਕ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ
**********
ਐਮ.ਵੀ
(Release ID: 1723927)
ਵਿਜ਼ੀਟਰ ਕਾਊਂਟਰ : 166
Read this release in:
English
,
Urdu
,
Marathi
,
हिन्दी
,
Bengali
,
Gujarati
,
Odia
,
Tamil
,
Telugu
,
Kannada
,
Malayalam