ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
03 JUN 2021 9:39AM by PIB Chandigarh
ਇੱਕ ਸਥਿਰ ਅਤੇ ਨਿਰੰਤਰ ਹੇਠਾਂ ਜਾਣ ਦੀ ਰਾਹ 'ਤੇ ਚਲਦਿਆਂ ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਕੇ 17,13,413' ਤੇ ਆ ਗਈ ਹੈ
ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 80,232 ਦੀ ਕਮੀ ਦਰਜ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ 1.34 ਲੱਖ ਮਾਮਲੇ ਦਰਜ ਹੋਏ,
ਜਿਹੜੇ ਦੇਸ਼ ਵਿੱਚ ਲਗਾਤਾਰ ਐਕਟਿਵ ਮਾਮਲਿਆਂ ਦੇ ਘਟਣ ਦੇ ਰੁਝਾਨ ਨੂੰ ਕਾਇਮ ਰੱਖ ਰਹੇ ਹਨ
ਹੁਣ ਤੱਕ ਦੇਸ਼ ਭਰ ਵਿੱਚ 2.64 ਕਰੋੜ ਵਿਅਕਤੀ ਕੋਵਿਡ 19 ਤੋਂ ਸਿਹਤਯਾਬ ਹੋਏ ਹਨ
ਪਿਛਲੇ 24 ਘੰਟਿਆਂ ਦੌਰਾਨ 2,11,499 ਮਰੀਜ਼ ਠੀਕ ਹੋਏ
ਰੋਜ਼ਾਨਾ ਰਿਕਵਰੀ ਦੇ ਮਾਮਲੇ ਲਗਾਤਾਰ 21 ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਨਾਲੋਂ ਵੱਧ ਦਰਜ ਕੀਤੇ ਗਏ
ਨਿਰੰਤਰ ਵਾਧੇ ਦੇ ਰੁਝਾਨ ਨਾਲ , ਰਿਕਵਰੀ ਦਰ ਵੱਧ ਕੇ 92.79 ਫੀਸਦ ਹੋ ਗਈ ਹੈ
ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 7.66 ਫੀਸਦ 'ਤੇ ਖੜੀ ਹੈ
ਰੋਜ਼ਾਨਾ ਪੌਜ਼ੀਟੀਵਿਟੀ ਦਰ 6.21 ਫ਼ੀਸਦ ਹੋਈ, ਲਗਾਤਾਰ 10 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ
ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 35.3 ਕਰੋੜ ਟੈਸਟ ਕੀਤੇ ਗਏ ਹਨ
ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਹੁਣ ਤੱਕ 22.10 ਕਰੋੜ ਤੋਂ ਵੱਧ ਟੀਕਾ ਖੁਰਾਕ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ; ਪਿਛਲੇ 24 ਘੰਟਿਆਂ ਵਿੱਚ 22 ਲੱਖ ਤੋਂ ਵੱਧ ਟੀਕੇ ਲਗਾਏ ਗਏ
**********
ਐਮ.ਵੀ.
(Release ID: 1724000)
Visitor Counter : 127
Read this release in:
English
,
Urdu
,
Marathi
,
Hindi
,
Bengali
,
Gujarati
,
Odia
,
Tamil
,
Telugu
,
Kannada
,
Malayalam