ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ 19 ਵੈਕਸੀਨੇਸ਼ਨ ਸਬੰਧੀ ਤਾਜ਼ਾ ਜਾਣਕਾਰੀ


ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕੇ ਦੀਆਂ 24 ਕਰੋੜ ਤੋਂ ਵੱਧ ਖੁਰਾਕਾਂ ਮੁਹੱਈਆ ਕਰਵਾਈਆਂ ਗਈਆਂ

ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਪ੍ਰਬੰਧਨ ਲਈ ਹਾਲੇ ਵੀ 1.93 ਕਰੋੜ ਤੋਂ ਵੱਧ ਖੁਰਾਕਾਂ ਉਪਲਬੱਧ ਹਨ

Posted On: 04 JUN 2021 10:33AM by PIB Chandigarh

ਭਾਰਤ ਸਰਕਾਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਟੀਕੇ ਮੁਫਤ ਮੁਹੱਈਆ ਕਰਵਾ ਕੇ ਦੇਸ਼ ਵਿਆਪੀ

ਟੀਕਾਕਰਨ ਮੁਹਿੰਮ ਦਾ ਸਮਰਥਨ ਕਰ ਰਹੀਆਂ  ਹਨ  ਇਸ ਤੋਂ ਇਲਾਵਾਭਾਰਤ ਸਰਕਾਰ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਟੀਕਿਆਂ ਦੀ ਸਿੱਧੀ ਖਰੀਦ ਦੀ ਸਹੂਲਤ ਵੀ ਦੇ ਰਹੀ ਹੈ। ਟੀਕਾਕਰਨਕੋਵਿਡ -19 ਮਹਾਮਾਰੀ ਦੇ ਨਿਯੰਤਰਣ ਅਤੇ ਪ੍ਰਬੰਧਨ ਦੀ ਭਾਰਤ ਸਰਕਾਰ ਦੀ ਪੰਜ-ਨੁਕਾਤੀ ਰਣਨੀਤੀ ਦਾ ਇਕ ਜ਼ਰੂਰੀ ਅਤੇ ਅਨਿੱਖੜਵਾਂ ਅੰਗ ਮੰਨਿਆ ਜਾ ਰਿਹਾ ਹੈਜਿਸ ਵਿੱਚ ਟੈਸਟਟ੍ਰੈਕਟ੍ਰੀਟਅਤੇ ਕੋਵਿਡ ਅਨੁਕੂਲ ਵਿਵਹਾਰ ਵੀ ਸ਼ਾਮਲ ਹਨ

 

ਕੋਵਿਡ 19 ਟੀਕਾਕਰਨ ਦੀ ਲਿਬਰਲਾਈਜ਼ਡ ਅਤੇ ਐਕਸੇਲੇਰੇਟੇਡ ਫੇਜ਼ - 3 ਦੀ ਰਣਨੀਤੀ ਨੂੰ ਲਾਗੂ ਕਰਨ

ਦਾ ਕੰਮ 1 ਮਈ 2021 ਤੋਂ ਸ਼ੁਰੂ ਹੋ ਗਿਆ ਹੈ

 

 

 

 

ਰਣਨੀਤੀ ਤਹਿਤ ਕੇਂਦਰ ਸਰਕਾਰ ਵਲੋਂ ਹਰ ਮਹੀਨੇ ਸੈਂਟਰਲ ਡਰੱਗਜ਼ ਲੈਬਾਰਟਰੀ (ਸੀਡੀਐਲਤੋਂ

ਪ੍ਰਵਾਨਿਤ  ਟੀਕਿਆਂ ਵਿਚੋਂ ਕਿਸੇ ਵੀ ਨਿਰਮਾਤਾ ਦੇ ਟੀਕੇ ਦੀਆਂ 50 ਪ੍ਰਤੀਸ਼ਤ ਖੁਰਾਕਾਂ ਸਰਕਾਰ ਦੁਆਰਾ ਖਰੀਦੀਆਂ

ਜਾਣਗੀਆਂ  ਇਹ ਟੀਕੇ ਰਾਜ ਸਰਕਾਰਾਂ ਨੂੰ ਪੂਰੀ ਤਰ੍ਹਾਂ ਮੁਫਤ ਮੁਹੱਈਆ ਕਰਵਾਏ ਜਾਣਗੇਜਿਵੇਂ ਕਿ ਪਹਿਲਾਂ ਕੀਤਾ

ਜਾ ਰਿਹਾ ਸੀ। 

 

ਭਾਰਤ ਸਰਕਾਰ ਵੱਲੋਂ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹੁਣ ਤੱਕ 24 ਕਰੋੜ ਤੋਂ ਵੱਧ ਟੀਕਾਕਰਨ ਖੁਰਾਕਾਂ (24,21,29,250) ਮੁਫ਼ਤ ਅਤੇ ਸਿੱਧੇ ਰਾਜ ਖਰੀਦ ਸ਼੍ਰੇਣੀ ਰਾਹੀਂ ਮੁਹੱਈਆ ਕਰਵਾਈਆਂ ਗਈਆਂ ਹਨ 

 

 

ਇਸ ਵਿਚੋਂਖਰਾਬ ਹੋਈਆਂ ਖੁਰਾਕਾਂ ਸਮੇਤ ਅੋਸਤਨ ਅਧਾਰਤ ਗਣਨਾ ਦੀ ਕੁੱਲ ਖਪਤ 22,27,33,963 ਖੁਰਾਕਾਂ (ਅੱਜ ਸਵੇਰੇ 8 ਵਜੇ ਉਪਲੱਬਧ ਅੰਕੜਿਆਂ ਅਨੁਸਾਰਬਣਦੀ ਹੈ 

ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਕੋਲ ਅਜੇ ਵੀ ਪ੍ਰਬੰਧਨ ਲਈ 1.93 ਕਰੋੜ ਤੋਂ ਵੀ ਜ਼ਿਆਦਾ ਕੋਵਿਡ ਟੀਕਾਕਰਨ ਖੁਰਾਕਾਂ (1,93,95,287) ਉਪਲਬੱਧ ਹਨ 

 

 

 

****

 

ਐਮਵੀ / ਐਮ


(Release ID: 1724536) Visitor Counter : 164