ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
05 JUN 2021 9:25AM by PIB Chandigarh
ਪਿਛਲੇ 24 ਘੰਟਿਆਂ ਦੌਰਾਨ ਭਾਰਤ ਵਿੱਚ 1 ਲੱਖ 20 ਹਜ਼ਾਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ; ਇਹ ਗਿਣਤੀ ਪਿਛਲੇ 58 ਦਿਨਾ ਵਿੱਚ ਸਭ ਤੋਂ ਘੱਟ; ਲਗਾਤਾਰ ਪਿਛਲੇ 9 ਦਿਨ ਤੋਂ 2 ਲੱਖ ਤੋਂ ਘੱਟ ਮਾਮਲੇ ਦਰਜ
ਇੱਕ ਸਥਿਰ ਅਤੇ ਨਿਰੰਤਰ ਹੇਠਾਂ ਵੱਲ ਜਾਣ ਦੀ ਰਾਹ 'ਤੇ ਚਲਦਿਆਂ ਭਾਰਤ ਵਿੱਚ ਐਕਟਿਵ ਮਾਮਲਿਆਂ
ਦੀ ਗਿਣਤੀ ਹੋਰ ਘਟ ਕੇ 15,55,248 ' ਤੇ ਆ ਗਈ ਹੈ
ਐਕਟਿਵ ਮਾਮਲਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ 80,745 ਦੀ ਕਮੀ ਦਰਜ
ਹੁਣ ਤੱਕ ਦੇਸ਼ ਭਰ ਵਿੱਚ 2.67 ਕਰੋੜ ਵਿਅਕਤੀ ਕੋਵਿਡ 19 ਤੋਂ ਸਿਹਤਯਾਬ ਹੋਏ ਹਨ
ਪਿਛਲੇ 24 ਘੰਟਿਆਂ ਦੌਰਾਨ 1,97,894 ਮਰੀਜ਼ ਠੀਕ ਹੋਏ
ਲਗਾਤਾਰ 23ਵੇਂ ਦਿਨ ਰੋਜ਼ਾਨਾ ਨਵੇਂ ਮਾਮਲਿਆਂ ਦੇ ਮੁਕਾਬਲੇ ਵਧੇਰੇ ਰੋਜ਼ਾਨਾ ਰਿਕਵਰੀ ਦੇ ਮਾਮਲੇ ਰਿਪੋਰਟ ਕੀਤੇ ਗਏ
ਨਿਰੰਤਰ ਵਾਧੇ ਦੇ ਰੁਝਾਨ ਨਾਲ , ਕੌਮੀ ਰਿਕਵਰੀ ਦਰ ਵੱਧ ਕੇ 93.38 ਫੀਸਦ ਹੋ ਗਈ ਹੈ
ਹਫਤਾਵਾਰੀ ਪੌਜ਼ੀਟੀਵਿਟੀ ਦਰ ਇਸ ਸਮੇਂ 6.89 ਫੀਸਦ 'ਤੇ ਖੜੀ ਹੈ
ਰੋਜ਼ਾਨਾ ਪੌਜ਼ੀਟੀਵਿਟੀ ਦਰ 5.78 ਫ਼ੀਸਦ ਹੋਈ, ਲਗਾਤਾਰ 12 ਦਿਨਾਂ ਤੋਂ 10 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 36.1 ਕਰੋੜ ਟੈਸਟ
ਕੀਤੇ ਗਏ ਹਨ
ਕੌਮੀ ਵੈਕਸੀਨੇਸ਼ਨ ਮੁਹਿੰਮ ਦੇ ਅਧੀਨ ਹੁਣ ਤੱਕ 22.78 ਕਰੋੜ ਤੋਂ ਵੱਧ ਟੀਕਾ ਖੁਰਾਕ ਦਾ ਪ੍ਰਬੰਧਨ ਕੀਤਾ ਜਾ ਚੁੱਕਾ ਹੈ
*******
ਐਮ.ਵੀ.
(Release ID: 1724719)
Visitor Counter : 146
Read this release in:
English
,
Urdu
,
Hindi
,
Marathi
,
Manipuri
,
Bengali
,
Odia
,
Tamil
,
Telugu
,
Kannada
,
Malayalam