ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

प्रविष्टि तिथि: 06 JUN 2021 9:29AM by PIB Chandigarh

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 1 ਲੱਖ 14 ਹਜ਼ਾਰ ਤੋਂ ਵੱਧ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ; 60 ਦਿਨਾ ਵਿੱਚ ਦਰਜ ਕੀਤੇ ਗਏ ਸਭ ਤੋਂ ਘੱਟ ਮਾਮਲੇ

ਲਗਾਤਾਰ 10 ਦਿਨਾ ਤੋਂ ਗਿਰਾਵਟ ਦੇ ਰੁਝਾਨ ਨੂੰ ਜਾਰੀ ਰੱਖਦਿਆਂ 2 ਲੱਖ ਤੋਂ ਘੱਟ ਰੋਜ਼ਾਨਾ ਨਵੇਂ ਮਾਮਲੇ ਸਾਹਮਣੇ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘਟ ਕੇ 15 ਲੱਖ ਤੋਂ ਹੇਠਾਂ ਹੋਈਅੱਜ ਐਕਟਿਵ ਮਾਮਲਿਆਂ ਦੀ ਗਿਣਤੀ 14,77,799 ਦਰਜ

ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਵਿੱਚ 77,449 ਕੇਸਾਂ ਦੀ ਗਿਰਾਵਟ ਦੇਖਣ ਨੂੰ ਮਿਲੀ

 

ਦੇਸ਼ ਵਿੱਚ ਹੁਣ ਤੱਕ 2 .69 ਕਰੋੜ ਤੋਂ ਵੱਧ ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

 

ਬੀਤੇ 24 ਘੰਟਿਆਂ ਦੌਰਾਨ 1,89,232 ਵਿਅਕਤੀਆਂ ਨੂੰ ਸਿਹਤਯਾਬ ਐਲਾਨਿਆ ਗਿਆ

 

ਲਗਾਤਾਰ 24ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਕੌਮੀ ਰਿਕਵਰੀ ਦਰ ਵਿੱਚ ਲਗਾਤਾਰ ਸੁਧਾਰ ਦਾ ਰੁਝਾਨ ਜਾਰੀਰਿਕਵਰੀ ਦਰ ਵਧ ਕੇ 93 .67 ਫੀਸਦ ਹੋਈ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 6.54 ਫੀਸਦ ਤੇ ਪੁੱਜੀ

 

ਰੋਜ਼ਾਨਾ ਪੌਜ਼ੀਟਿਵਿਟੀ ਦਰ ਗਿਰਾਵਟ ਤੋਂ ਬਾਅਦ 5.62 ਫੀਸਦ ਹੋਈਲਗਾਤਾਰ 13ਵੇਂ ਦਿਨ 10 ਫੀਸਦ ਤੋਂ ਘੱਟ ਦਰਜ

 

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈਹੁਣ ਤੱਕ 36.4 ਕਰੋੜ ਟੈਸਟ ਮੁਕੰਮਲ ਹੋਏ

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਭਾਰਤ ਨੇ 23 ਕਰੋੜ ਤੋਂ ਵੱਧ ਟੀਕੇ ਲਗਾਉਣ ਦੇ ਅੰਕੜੇ ਨੂੰ ਪਾਰ ਕਰਕੇ ਇੱਕ ਹੋਰ ਮੀਲ ਪੱਥਰ ਸਥਾਪਤ ਕੀਤਾਹੁਣ ਤੱਕ 23 ਕਰੋੜ 13 ਲੱਖ ਤੋਂ ਵੱਧ ਵੈਕਸਿਨ ਖੁਰਾਕਾਂ ਲਗਾਈਆਂ ਗਈਆਂ

 

 

 

**********

 

ਐਮ.ਵੀ.


(रिलीज़ आईडी: 1724942) आगंतुक पटल : 160
इस विज्ञप्ति को इन भाषाओं में पढ़ें: English , Urdu , हिन्दी , Bengali , Odia , Tamil , Telugu , Kannada , Malayalam