ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
प्रविष्टि तिथि:
07 JUN 2021 9:20AM by PIB Chandigarh
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 1 ਲੱਖ ਤੋਂ ਵੱਧ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ;
61 ਦਿਨਾ ਵਿੱਚ ਦਰਜ ਕੀਤੇ ਗਏ ਸਭ ਤੋਂ ਘੱਟ ਮਾਮਲੇ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਹੋਰ ਘਟ ਕੇ 14,01,609 ਦਰਜ
ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਵਿੱਚ 76,190 ਕੇਸਾਂ ਦੀ ਗਿਰਾਵਟ ਦੇਖਣ ਨੂੰ ਮਿਲੀ
ਦੇਸ਼ ਵਿੱਚ ਹੁਣ ਤੱਕ 2,71,59,180 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 1,74,399 ਵਿਅਕਤੀਆਂ ਨੂੰ ਸਿਹਤਯਾਬ ਐਲਾਨਿਆ ਗਿਆ
ਲਗਾਤਾਰ 25ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 93 .94 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 6.21 ਫੀਸਦ ਤੇ ਪੁੱਜੀ
ਰੋਜ਼ਾਨਾ ਪੌਜ਼ੀਟਿਵਿਟੀ ਦਰ ਗਿਰਾਵਟ ਤੋਂ ਬਾਅਦ 6.34 ਫੀਸਦ ਹੋਈ; ਲਗਾਤਾਰ 14ਵੇਂ ਦਿਨ 10 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ,
ਹੁਣ ਤੱਕ 36.6 ਕਰੋੜ ਟੈਸਟ ਮੁਕੰਮਲ ਹੋਏ
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 23.27 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
**********
ਐਮ.ਵੀ.
(रिलीज़ आईडी: 1725066)
आगंतुक पटल : 188
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam