ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਣੇ ਦੀ ਇੱਕ ਫ਼ੈਕਟਰੀ ’ਚ ਅੱਗ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ; ਅਨੁਦਾਨ ਰਾਸ਼ੀ ਐਲਾਨੀ
प्रविष्टि तिथि:
07 JUN 2021 8:53PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਪੁਣੇ ਦੀ ਇੱਕ ਫ਼ੈਕਟਰੀ ’ਚ ਅੱਗ ਕਾਰਨ ਹੋਏ ਜਾਨੀ ਨੁਕਸਾਨ ’ਤੇ ਦੁਖ ਪ੍ਰਗਟਾਇਆ ਹੈ। ਪ੍ਰਧਾਨ ਮੰਤਰੀ ਨੇ ਅਨੁਦਾਨ–ਰਾਸ਼ੀ ਵੀ ਐਲਾਨੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ, ‘ਮਹਾਰਾਸ਼ਟਰ ਦੇ ਪੁਣੇ ਦੀ ਇੱਕ ਫ਼ੈਕਟਰੀ ਵਿੱਚ ਅੱਗ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਸੋਗਗ੍ਰਸਤ ਪਰਿਵਾਰਾਂ ਪ੍ਰਤੀ ਸੰਵੇਦਨਾਵਾਂ।
ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦੇ ਪੁਣੇ ਦੀ ਇੱਕ ਉਦਯੋਗਿਕ ਇਕਾਈ ਵਿੱਚ ਅੱਗ ਕਾਰਨ ਮਾਰੇ ਗਏ ਵਿਅਕਤੀਆਂ ਦੇ ਨੇੜਲੇ ਰਿਸ਼ਤੇਦਾਰ ਲਈ ਪੀਐੱਮਐੱਨਆਰਐੱਫ (PMNRF) ਤੋਂ 2 ਲੱਖ ਰੁਪਏ ਪ੍ਰਤੀ ਵਿਅਕਤੀ ਦੀ ਅਨੁਦਾਨ–ਰਾਸ਼ੀ ਦਾ ਐਲਾਨ ਕੀਤਾ ਹੈ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।’
***************
ਡੀਐੱਸ/ਐੱਸਐੱਚ
(रिलीज़ आईडी: 1725227)
आगंतुक पटल : 166
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam