ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪੱਛਮ ਬੰਗਾਲ ਦੇ ਹਿੱਸਿਆਂ ’ਚ ਅਸਮਾਨੀ ਬਿਜਲੀ ਕਾਰਨ ਹੋਏ ਜਾਨੀ ਨੁਕਸਾਨ ’ਤੇ ਸੋਗ ਪ੍ਰਗਟਾਇਆ

Posted On: 07 JUN 2021 9:03PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪੱਛਮ ਬੰਗਾਲ ਦੇ ਹਿੱਸਿਆਂ ਵਿੱਚ ਅਸਮਾਨੀ ਬਿਜਲੀ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਚ, ਪ੍ਰਧਾਨ ਮੰਤਰੀ ਨੇ ਕਿਹਾ, "ਪੱਛਮ ਬੰਗਾਲ ਦੇ ਹਿੱਸਿਆਂ ਵਿੱਚ ਅਸਮਾਨੀ ਬਿਜਲੀ ਕਾਰਨ ਜਿਨ੍ਹਾਂ ਦੇ ਮਿੱਤਰਪਿਆਰਿਆਂ ਦੀਆਂ ਜਾਨਾਂ ਗਈਆਂ ਹਨ, ਮੇਰੇ ਵਿਚਾਰ ਉਨ੍ਹਾਂ ਸਾਰਿਆਂ ਨਾਲ ਹਨ। ਜ਼ਖ਼ਮੀਆਂ ਦੇ ਛੇਤੀ ਤੋਂ ਛੇਤੀ ਸਿਹਤਯਾਬ ਹੋਣ ਦੀ ਕਾਮਨਾ ਕਰਦਾ ਹਾਂ।"

 

https://twitter.com/narendramodi/status/1401915480785436672

 

https://twitter.com/narendramodi/status/1401926535842603015

 

https://twitter.com/PMOIndia/status/1401919652138266636

 

https://twitter.com/PMOIndia/status/1401927040585056256

 

***

 

ਡੀਐੱਸ/ਐੱਸਐੱਚ


(Release ID: 1725259) Visitor Counter : 188