ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 09 JUN 2021 9:46AM by PIB Chandigarh

 

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 57 ਦਿਨਾਂ ਬਾਅਦ 13 ਲੱਖ (12,31,415) ਤੋਂ ਘੱਟ ਦਰਜ


ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਵਿੱਚ 72,287 ਕੇਸਾਂ ਦੀ ਗਿਰਾਵਟ

ਲਗਾਤਾਰ ਦੂਜੇ ਦਿਨ 1 ਲੱਖ ਤੋਂ ਘੱਟ ਨਵੇਂ ਕੇਸ ਰਿਪੋਰਟ ਹੋਏ

ਪਿਛਲੇ 24 ਘੰਟਿਆਂ ਦੌਰਾਨ 92,596 ਨਵੇਂ ਕੇਸ ਸਾਹਮਣੇ ਆਏ

ਦੇਸ਼ ਵਿੱਚ ਹੁਣ ਤੱਕ 2,75,04,126 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 1,62,664 ਵਿਅਕਤੀਆਂ ਨੂੰ ਸਿਹਤਯਾਬ ਐਲਾਨਿਆ ਗਿਆ

ਲਗਾਤਾਰ 27ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 94 .55 ਫੀਸਦ ਹੋਈ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5.66 ਫੀਸਦ ਤੇ ਪੁੱਜੀ

ਰੋਜ਼ਾਨਾ ਪੌਜ਼ੀਟਿਵਿਟੀ ਦਰ ਗਿਰਾਵਟ ਤੋਂ ਬਾਅਦ 4.66 ਫੀਸਦ ਹੋਈ; ਲਗਾਤਾਰ 16ਵੇਂ ਦਿਨ 10 ਫੀਸਦ ਤੋਂ ਘੱਟ ਦਰਜ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 37.01 ਕਰੋੜ ਟੈਸਟ ਹੋਏ

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 23.9 ਕਰੋੜ ਤੋਂ ਵੱਧ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

*********



ਐਮ.ਵੀ.



(Release ID: 1725537) Visitor Counter : 174