ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਕਾਨਪੁਰ ਸੜਕ ਦੁਰਘਟਨਾ ਦੇ ਮ੍ਰਿਤਕਾਂ ਦੇ ਪ੍ਰਤੀ ਸੋਗ ਪ੍ਰਗਟਾਇਆ
ਪੀੜਤਾਂ ਲਈ ਐਕਸ-ਗ੍ਰੇਸ਼ੀਆ (ਅਨੁਦਾਨ ਰਾਸ਼ੀ) ਦੇਣ ਦਾ ਐਲਾਨ ਕੀਤਾ
प्रविष्टि तिथि:
09 JUN 2021 8:35AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿੱਚ ਹੋਈ ਸੜਕ ਦੁਰਘਟਨਾ ਦੇ ਮ੍ਰਿਤਕਾਂ ਦੇ ਪ੍ਰਤੀ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਪਰਿਜਨਾਂ ਦੇ ਪ੍ਰਤੀ ਸੰਵੇਦਨਾਵਾਂ ਵਿਅਕਤ ਕੀਤੀਆਂ ਅਤੇ ਜ਼ਖ਼ਮੀਆਂ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕੀਤੀ ਹੈ।
ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਮ੍ਰਿਤਕਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਦੋ-ਦੋ ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ (ਅਨੁਦਾਨ ਰਾਸ਼ੀ) ਦੇਣ ਦਾ ਵੀ ਐਲਾਨ ਕੀਤਾ।
******
ਡੀਐੱਸ
(रिलीज़ आईडी: 1725563)
आगंतुक पटल : 229
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam