ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਡਿੰਗਕੋ ਸਿੰਘ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
10 JUN 2021 11:31AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮੁੱਕੇਬਾਜ਼ ਸ਼੍ਰੀ ਡਿੰਗਕੋ ਸਿੰਘ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਸ਼੍ਰੀ ਡਿੰਗਕੋ ਸਿੰਘ ਖੇਡਾਂ ਦੀ ਦੁਨੀਆ ਦੇ ਸਿਰਮੌਰ ਸਨ। ਉਹ ਸ਼ਾਨਦਾਰ ਮੁੱਕੇਬਾਜ਼ ਸਨ ਅਤੇ ਉਨ੍ਹਾਂ ਨੇ ਕਈ ਉਪਲਬਧੀਆਂ ਹਾਸਲ ਕੀਤੀਆਂ। ਉਨ੍ਹਾਂ ਨੇ ਮੁੱਕੇਬਾਜ਼ੀ ਦੀ ਮਕਬੂਲੀਅਤ ਨੂੰ ਹੋਰ ਵਧਾਉਣ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ। ਮੈਂ ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
*******
ਡੀਐੱਸ
(Release ID: 1725945)
ਵਿਜ਼ੀਟਰ ਕਾਊਂਟਰ : 238
Read this release in:
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam