ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਬੁੱਧਦੇਵ ਦਾਸਗੁਪਤਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
10 JUN 2021 11:28AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਫ਼ਿਲਮਕਾਰ, ਵਿਚਾਰਕ ਅਤੇ ਕਵੀ ਸ਼੍ਰੀ ਬੁੱਧਦੇਵ ਦਾਸਗੁਪਤਾ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਸ਼੍ਰੀ ਬੁੱਧਦੇਵ ਦਾਸਗੁਪਤਾ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੀਆਂ ਵਿਭਿੰਨ ਕਾਰਜਾਂ ਨੇ ਸਮਾਜ ਦੇ ਹਰ ਵਰਗ ਨੂੰ ਛੂਹਿਆ ਹੈ। ਫ਼ਿਲਮਕਾਰ ਹੋਣ ਦੇ ਨਾਲ-ਨਾਲ ਉਹ ਪ੍ਰਸਿੱਧ ਵਿਚਾਰਕ ਅਤੇ ਕਵੀ ਵੀ ਸਨ। ਦੁਖ ਦੀ ਇਸ ਘੜੀ ਵਿੱਚ ਮੇਰੇ ਵਿਚਾਰ ਉਨ੍ਹਾਂ ਦੇ ਪਰਿਵਾਰ ਅਤੇ ਅਨੇਕ ਪ੍ਰਸ਼ੰਸਕਾਂ ਨਾਲ ਹਨ। ਓਮ ਸ਼ਾਂਤੀ।”
*******
ਡੀਐੱਸ
(रिलीज़ आईडी: 1725946)
आगंतुक पटल : 232
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam