ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਉੱਘੇ ਅਰਥਸ਼ਾਸਤਰੀ ਅਤੇ ਵਾਤਾਵਰਣ ਪ੍ਰੇਮੀ ਪ੍ਰੋਫੈਸਰ ਰਾਧਾਮੋਹਨ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
11 JUN 2021 11:00AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਅਰਥਸ਼ਾਸਤਰੀ ਅਤੇ ਵਾਤਾਵਰਣ ਪ੍ਰੇਮੀ ਪ੍ਰੋਫੈਸਰ ਰਾਧਾਮੋਹਨ ਜੀ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਪ੍ਰੋਫੈਸਰ ਰਾਧਾਮੋਹਨ ਜੀ ਖੇਤੀਬਾੜੀ ਦੇ ਪ੍ਰਤੀ ਵਿਸ਼ੇਸ਼ ਤੌਰ ‘ਤੇ ਦੀਰਘਕਾਲੀ ਅਤੇ ਜੈਵਿਕ ਪਿਰਤਾਂ ਨੂੰ ਅਪਣਾਉਣ ਦੇ ਸੰਦਰਭ ਵਿੱਚ ਗਹਿਰਾ ਲਗਾਅ ਰੱਖਦੇ ਸਨ। ਅਰਥਵਿਵਸਥਾ ਅਤੇ ਈਕੋਸਿਸਟਮ ਨਾਲ ਸਬੰਧਿਤ ਵਿਸ਼ਿਆਂ ‘ਤੇ ਉਨ੍ਹਾਂ ਦੇ ਗਿਆਨ ਲਈ ਵੀ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
***
ਡੀਐੱਸ/ਐੱਸਐੱਚ
(Release ID: 1726244)
Visitor Counter : 176
Read this release in:
Malayalam
,
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada