ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉੱਘੇ ਨਿਊਰੋਲੋਜਿਸਟ ਡਾ. ਅਸ਼ੋਕ ਪਨਗੜੀਆ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 11 JUN 2021 6:22PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਘੇ ਨਿਊਰੋਲੋਜਿਸਟ ਡਾ. ਅਸ਼ੋਕ ਪਨਗੜੀਆ ਦੇ ਅਕਾਲ ਚਲਾਣੇ ਤੇ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਡਾ. ਅਸ਼ੋਕ ਪਨਗੜੀਆ ਨੇ ਇੱਕ ਬਿਹਤਰੀਨ ਨਿਊਰੋਲੋਜਿਸਟ ਵਜੋਂ ਪਹਿਚਾਣ ਬਣਾਈ। ਮੈਡੀਕਲ ਖੇਤਰ ਵਿੱਚ ਉਨ੍ਹਾਂ ਦਾ ਮੋਹਰੀ ਕੰਮ ਡਾਕਟਰਾਂ ਅਤੇ ਖੋਜਾਰਥੀਆਂ ਦੀਆਂ ਪੀੜ੍ਹੀਆਂ ਨੂੰ ਲਾਭ ਪਹੁੰਚਾਏਗਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਸੰਵੇਦਾਨਾਵਾਂ। ਓਮ ਸ਼ਾਂਤੀ।"

 

 

***

ਡੀਐੱਸ/ਐੱਸਐੱਚ


(रिलीज़ आईडी: 1726339) आगंतुक पटल : 200
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Assamese , Bengali , Gujarati , Odia , Tamil , Telugu , Kannada , Malayalam