ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਪ੍ਰਸਿੱਧ ਕੰਨੜ ਲੇਖਕ ਡਾ. ਸਿੱਧਲਿੰਗਈਆਹ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 11 JUN 2021 8:22PM by PIB Chandigarh

 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਕੰਨੜ ਲੇਖਕ ਡਾ. ਸਿੱਧਲਿੰਗਈਆਹ ਦੇ ਅਕਾਲ ਚਲਾਣੇ ਤੇ ਸੋਗ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਡਾ. ਸਿੱਧਲਿੰਗਈਆਹ ਨੂੰ ਉਨ੍ਹਾਂ ਦੇ ਭਰਪੂਰ ਲਿਖਤਾਂ, ਕਵਿਤਾ ਅਤੇ ਸਮਾਜਿਕ ਨਿਆਂ ਦੇ ਲਈ ਯੋਗਦਾਨ ਵਾਸਤੇ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂਦੁਖ ਦੀ ਇਸ ਘੜੀ ਵਿੱਚ ਮੇਰੇ ਵਿਚਾਰ ਉਨ੍ਹਾਂ ਦੇ ਪਰਿਵਾਰ ਅਤੇ ਅਨੇਕ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ"

 

 

 

***

 

ਡੀਐੱਸ/ਐੱਸਐੱਚ


(रिलीज़ आईडी: 1726539) आगंतुक पटल : 160
इस विज्ञप्ति को इन भाषाओं में पढ़ें: Malayalam , English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada