ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
प्रविष्टि तिथि:
12 JUN 2021 9:16AM by PIB Chandigarh
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ 63 ਦਿਨਾਂ ਬਾਅਦ 11 ਲੱਖ (10,80,690) ਤੋਂ ਘੱਟ ਦਰਜ
ਪਿਛਲੇ 24 ਘੰਟਿਆਂ ਦੌਰਾਨ ਐਕਟਿਵ ਮਾਮਲਿਆਂ ਵਿੱਚ 40,981 ਕੇਸਾਂ ਦੀ ਗਿਰਾਵਟ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 84,332 ਨਵੇਂ ਕੇਸ ਆਏ; 70 ਦਿਨਾਂ ਬਾਅਦ ਸਭ ਤੋਂ ਘੱਟ
ਦੇਸ਼ ਵਿੱਚ ਹੁਣ ਤੱਕ 2,79,11,384 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 1,21,311 ਵਿਅਕਤੀਆਂ ਨੂੰ ਸਿਹਤਯਾਬ ਐਲਾਨਿਆ ਗਿਆ
ਲਗਾਤਾਰ 30ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 95 .07 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, ਜੋ ਇਸ ਸਮੇਂ 4.94 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 4.39 ਫੀਸਦ ਹੋਈ; ਲਗਾਤਾਰ 19ਵੇਂ ਦਿਨ 10 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 37.62 ਕਰੋੜ ਟੈਸਟ ਹੋਏ
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 24.96 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
****
ਐਮ.ਵੀ.
(रिलीज़ आईडी: 1726549)
आगंतुक पटल : 187
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam