ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਅਮ੍ਰਿਤਭਾਈ ਕਡੀਵਾਲਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
प्रविष्टि तिथि:
12 JUN 2021 7:19PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਅਮ੍ਰਿਤਭਾਈ ਕਡੀਵਾਲਾ ਦੇ ਅਕਾਲ ਚਲਾਣੇ ‘ਤੇ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਆਰਐੱਸਐੱਸ ਗੁਜਰਾਤ ਪ੍ਰਾਂਤ ਦੇ ਨੇਤਾ ਸ਼੍ਰੀ ਅਮ੍ਰਿਤਭਾਈ ਕਡੀਵਾਲਾ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦਾ ਸਮਾਜਿਕ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਵਿਛੜੀ ਰੂਹ ਦੀ ਸ਼ਾਂਤੀ ਲਈ ਦਿਲੋਂ ਪ੍ਰਾਰਥਨਾ.... ਓਮ ਸ਼ਾਂਤੀ।"
***
ਡੀਐੱਸ/ਐੱਸਐੱਚ
(रिलीज़ आईडी: 1726692)
आगंतुक पटल : 231
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam