ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਡਾ. ਇੰਦਰਾ ਹ੍ਰਿਦਯੇਸ਼ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 13 JUN 2021 1:59PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਇੰਦਰਾ ਹ੍ਰਿਦਯੇਸ਼ ਦੇ ਅਕਾਲ ਚਲਾਣੇ ਤੇ ਦੁਖ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ, “ਡਾ. ਇੰਦਰਾ ਹ੍ਰਿਦਯੇਸ਼ ਜੀ ਕਈ ਸਮੁਦਾਇਕ ਸੇਵਾ ਪ੍ਰਯਤਨਾਂ ਵਿੱਚ ਸਭ ਤੋਂ ਅੱਗੇ ਸਨ। ਉਨ੍ਹਾਂ ਨੇ ਇੱਕ ਪ੍ਰਭਾਵਸ਼ਾਲੀ ਵਿਧਾਨਕਾਰ ਦੇ ਰੂਪ ਵਿੱਚ ਆਪਣੀ ਪਹਿਚਾਣ ਬਣਾਈ ਅਤੇ ਉਨ੍ਹਾਂ ਦੇ ਪਾਸ ਭਰਪੂਰ ਪ੍ਰਸ਼ਾਸਨਿਕ ਅਨੁਭਵ ਵੀ ਸੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਪ੍ਰਤੀ ਸੰਵੇਦਾਨਾਵਾਂ। ਓਮ ਸ਼ਾਂਤੀ: ਪ੍ਰਧਾਨ ਮੰਤਰੀ, ਨਰੇਂਦਰ ਮੋਦੀ"

 

https://twitter.com/PMOIndia/status/1403986303272714244

 

 

***

ਡੀਐੱਸ/ਐੱਸਐੱਚ


(रिलीज़ आईडी: 1726769) आगंतुक पटल : 177
इस विज्ञप्ति को इन भाषाओं में पढ़ें: English , Urdu , Marathi , हिन्दी , Assamese , Bengali , Manipuri , Gujarati , Odia , Tamil , Telugu , Kannada , Malayalam