ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਓਡੀਸ਼ਾ ਦੇ ਲੋਕਾਂ ਨੂੰ ਰਾਜਾ ਪਰਬ ਦੀਆਂ ਵਧਾਈਆਂ ਦਿੱਤੀਆਂ

Posted On: 14 JUN 2021 10:50AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਾ ਪਰਬ ਦੇ ਪਾਵਨ ਅਵਸਰ ਤੇ ਓਡੀਸ਼ਾ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ ਹੈ, “ਰਾਜਾ ਪਰਬ ਦੇ ਪਾਵਨ ਅਵਸਰ ਤੇ ਸ਼ੁਭਕਾਮਨਾਵਾਂ। ਮੈਂ ਸਭ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਦੇ ਲਈ ਪ੍ਰਾਰਥਨਾ ਕਰਦਾ ਹਾਂ।

 

 

 

***

 

ਡੀਐੱਸ/ਐੱਸਐੱਚ



(Release ID: 1726925) Visitor Counter : 153