ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 14 JUN 2021 9:39AM by PIB Chandigarh

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ  9,73,158 ਹੋਈ
ਐਕਟਿਵ ਮਾਮਲਿਆਂ ਦੀ ਗਿਣਤੀ 66 ਦਿਨਾਂ ਬਾਅਦ 10 ਲੱਖ ਤੋਂ ਘੱਟ ਦਰਜ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 70,421 ਨਵੇਂ ਕੇਸ ਆਏ; 74 ਦਿਨਾਂ ਬਾਅਦ ਸਭ ਤੋਂ ਘੱਟ
ਦੇਸ਼ ਵਿੱਚ ਹੁਣ ਤੱਕ 2,81,62,947 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 1,19,501 ਵਿਅਕਤੀ ਸਿਹਤਯਾਬ
ਲਗਾਤਾਰ 32ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 95 .43 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, ਜੋ ਇਸ ਸਮੇਂ 4.54 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 4.72 ਫੀਸਦ ਹੋਈ; ਲਗਾਤਾਰ 21ਵੇਂ ਦਿਨ 10 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 37.96 ਕਰੋੜ ਟੈਸਟ ਹੋਏ
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 25.48 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
 

 

****

 

ਐਮ.ਵੀ.



(Release ID: 1726980) Visitor Counter : 149