ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ
ਸੜਕ ਸੁਰੱਖਿਆ ਦੇ ਬਾਰੇ ਵਿੱਚ ਆਮ ਜਨਤਾ ਨੂੰ ਜਾਗਰੂਕ ਕਰਨ ਲਈ ਸੜਕ ਸੁਰੱਖਿਆ ਸੰਦੇਸ਼ਾਂ ਦਾ ਪ੍ਰਚਾਰ-ਪ੍ਰਸਾਰ
Posted On:
14 JUN 2021 7:28PM by PIB Chandigarh
ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰਾਲੇ ਨੇ ਆਮ ਜਨਤਾ ਨੂੰ ਸੜਕ ਸੁਰੱਖਿਆ ਦੇ ਬਾਰੇ ਵਿੱਚ ਜਾਗਰੂਕ ਕਰਨ ਲਈ ਉਨ੍ਹਾਂ ਦੇ ਦਰਮਿਆਨ ਪ੍ਰਚਾਰ-ਪ੍ਰਸਾਰ ਕੀਤੇ ਜਾਣ ਵਾਲੇ ਸੜਕ ਸੁਰੱਖਿਆ ਸੰਦੇਸ਼ ਜਾਰੀ ਕੀਤੇ ਹਨ।
ਇਨ੍ਹਾਂ ਸੰਦੇਸ਼ਾਂ ਨੂੰ ਨਿਮਨਲਿਖਤ ਲਿੰਕ ਦੇ ਮਾਧਿਅਮ ਰਾਹੀਂ ਪੜ੍ਹਿਆ ਜਾ ਸਕਦਾ ਹੈ:-
https://pib.gov.in/InfographicsDetails.aspx?Id=1304
https://pib.gov.in/InfographicsDetails.aspx?Id=1303
https://www.youtube.com/watch?v=lDQ3-7-wAOI
*****
ਐੱਮਜੇਪੀਐੱਸ/ਆਰਆਰ
(Release ID: 1727241)
Visitor Counter : 146