ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
16 JUN 2021 9:21AM by PIB Chandigarh
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 8,65,432 ਹੋਈ
ਐਕਟਿਵ ਮਾਮਲਿਆਂ ਦੀ ਗਿਣਤੀ 70 ਦਿਨਾਂ ਬਾਅਦ 9 ਲੱਖ ਤੋਂ ਘੱਟ ਦਰਜ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 62,224 ਨਵੇਂ ਕੇਸ ਰਿਪੋਰਟ ਹੋਏ
ਦੇਸ਼ ਵਿੱਚ ਹੁਣ ਤੱਕ 2,83,88,100 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਪਿਛਲੇ 24 ਘੰਟਿਆਂ ਦੌਰਾਨ 1,07,628 ਵਿਅਕਤੀ ਸਿਹਤਯਾਬ ਹੋਏ
ਲਗਾਤਾਰ 34ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 95 .80 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, ਜੋ ਇਸ ਸਮੇਂ 4.17 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 3.22 ਫੀਸਦ ਹੋਈ; ਲਗਾਤਾਰ 9ਵੇਂ ਦਿਨ 5 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 38.33 ਕਰੋੜ ਟੈਸਟ ਹੋਏ
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 26.19 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
****
ਐਮ.ਵੀ
(Release ID: 1727508)
Read this release in:
English
,
Urdu
,
Marathi
,
Hindi
,
Bengali
,
Gujarati
,
Odia
,
Tamil
,
Telugu
,
Kannada
,
Malayalam