ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

प्रविष्टि तिथि: 17 JUN 2021 9:03AM by PIB Chandigarh

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 8,26,740 ਹੋਈ; 71 ਦਿਨਾਂ ਬਾਅਦ ਸਭ ਤੋਂ ਘੱਟ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 67,208 ਨਵੇਂ ਕੇਸ ਆਏ

ਦੇਸ਼ ਵਿੱਚ ਹੁਣ ਤੱਕ 2,84,91,670 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 1,03,570 ਵਿਅਕਤੀ ਸਿਹਤਯਾਬ

ਲਗਾਤਾਰ 35ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 95 .93 ਫੀਸਦ ਹੋਈ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, ਜੋ ਇਸ ਸਮੇਂ 3.99 ਫੀਸਦਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 3.48 ਫੀਸਦ ਹੋਈ; ਲਗਾਤਾਰ 10ਵੇਂ ਦਿਨ 5 ਫੀਸਦ ਤੋਂ ਘੱਟ ਦਰਜ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 38.52 ਕਰੋੜ ਟੈਸਟ ਹੋਏ

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 26.55 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

 

****

ਐਮ.ਵੀ.


(रिलीज़ आईडी: 1727830) आगंतुक पटल : 196
इस विज्ञप्ति को इन भाषाओं में पढ़ें: English , Urdu , Marathi , हिन्दी , Bengali , Gujarati , Odia , Tamil , Telugu , Kannada , Malayalam