ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਾ. ਕੈਨੇਥ ਡੇਵਿਡ ਕੌਂਡਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ
Posted On:
17 JUN 2021 10:54PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜ਼ਾਂਬੀਆ ਦੇ ਸਾਬਕਾ ਰਾਸ਼ਟਰਪਤੀ ਡਾ. ਕੈਨੇਥ ਡੇਵਿਡ ਕੌਂਡਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ:
“ਸਤਿਕਾਰਯੋਗ ਵਿਸ਼ਵ ਨੇਤਾ ਅਤੇ ਰਾਜਨੇਤਾ, ਡਾ. ਕੈਨੇਥ ਡੇਵਿਡ ਕੌਂਡਾ ਦੇ ਅਕਾਲ ਚਲਾਣੇ ਦੇ ਸਮਾਚਾਰ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਜ਼ਾਂਬੀਆ ਦੇ ਲੋਕਾਂ ਦੇ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ।”
https://twitter.com/narendramodi/status/1405572148102676482
********
ਡੀਐੱਸ/ਐੱਸਐੱਚ
(Release ID: 1728185)
ਵਿਜ਼ੀਟਰ ਕਾਊਂਟਰ : 233
Read this release in:
Assamese
,
English
,
Urdu
,
Marathi
,
हिन्दी
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam