ਪ੍ਰਧਾਨ ਮੰਤਰੀ ਦਫਤਰ
                
                
                
                
                
                
                    
                    
                        ਜੇਠ ਅਸ਼ਟਮੀ ‘ਤੇ ਪ੍ਰਧਾਨ ਮੰਤਰੀ ਦੀਆਂ ਵਧਾਈਆਂ
                    
                    
                        
                    
                
                
                    Posted On:
                18 JUN 2021 6:40PM by PIB Chandigarh
                
                
                
                
                
                
                ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਭ ਨੂੰ, ਵਿਸ਼ੇਸ਼ ਕਰਕੇ ਕਸ਼ਮੀਰੀ ਪੰਡਿਤ ਭਾਈਚਾਰੇ ਨੂੰ ਜੇਠ ਅਸ਼ਟਮੀ ਦੇ ਸ਼ੁਭ ਅਵਸਰ ‘ਤੇ ਵਧਾਈਆਂ ਦਿੱਤੀਆਂ ਹਨ।
 
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
"ਜੇਠ ਅਸ਼ਟਮੀ ਦੇ ਸ਼ੁਭ ਅਵਸਰ 'ਤੇ, ਸਭ ਨੂੰ, ਵਿਸ਼ੇਸ਼ ਕਰਕੇ ਕਸ਼ਮੀਰੀ ਪੰਡਿਤ ਭਾਈਚਾਰੇ ਨੂੰ ਵਧਾਈਆਂ ਅਤੇ ਸ਼ੁਭਕਾਮਨਾਵਾਂ। ਅਸੀਂ ਮਾਤਾ ਖੀਰ ਭਵਾਨੀ ਨੂੰ ਨਮਨ ਕਰਦੇ ਹਾਂ ਅਤੇ ਸਾਰਿਆਂ ਦੀ ਸਿਹਤ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਦੇ ਹਾਂ।"
 
 
 
 
***
ਡੀਐੱਸ/ਏਕੇ
                
                
                
                
                
                (Release ID: 1728320)
                Visitor Counter : 199
                
                
                
                    
                
                
                    
                
                Read this release in: 
                
                        
                        
                            Assamese 
                    
                        ,
                    
                        
                        
                            English 
                    
                        ,
                    
                        
                        
                            Urdu 
                    
                        ,
                    
                        
                        
                            हिन्दी 
                    
                        ,
                    
                        
                        
                            Marathi 
                    
                        ,
                    
                        
                        
                            Bengali 
                    
                        ,
                    
                        
                        
                            Manipuri 
                    
                        ,
                    
                        
                        
                            Gujarati 
                    
                        ,
                    
                        
                        
                            Odia 
                    
                        ,
                    
                        
                        
                            Tamil 
                    
                        ,
                    
                        
                        
                            Telugu 
                    
                        ,
                    
                        
                        
                            Kannada 
                    
                        ,
                    
                        
                        
                            Malayalam