ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 19 JUN 2021 9:03AM by PIB Chandigarh

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 7,60,019 ਹੋਈ;

ਐਕਟਿਵ ਕੇਸ 74 ਦਿਨਾਂ ਬਾਅਦ ਸਭ ਤੋਂ ਘੱਟ ਦਰਜ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 60,753 ਨਵੇਂ ਕੇਸ ਰਿਪੋਰਟ ਹੋਏ

ਦੇਸ਼ ਵਿੱਚ ਹੁਣ ਤੱਕ 2,86,78,390 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 97,743 ਵਿਅਕਤੀ ਸਿਹਤਯਾਬ ਹੋਏ

ਲਗਾਤਾਰ 37ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 96 .16 ਫੀਸਦ ਹੋਈ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, ਜੋ ਇਸ ਸਮੇਂ 3.58 ਫੀਸਦ ‘ਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.98 ਫੀਸਦ ਹੋਈ; ਲਗਾਤਾਰ 12ਵੇਂ ਦਿਨ 5 ਫੀਸਦ ਤੋਂ ਘੱਟ ਦਰਜ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 38.92 ਕਰੋੜ ਟੈਸਟ ਹੋਏ

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 27.23 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
 

****

ਐਮ.ਵੀ.


(Release ID: 1728455) Visitor Counter : 159