ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਉਦਯੋਗ ਸੰਵਰਧਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀਪੀਆਈਆਈਟੀ) ਦੇ ਸਕੱਤਰ ਡਾ. ਗੁਰੂਪ੍ਰਸਾਦ ਮਹਾਪਾਤ੍ਰ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ

प्रविष्टि तिथि: 19 JUN 2021 10:07AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉਦਯੋਗ ਸੰਵਰਧਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀਪੀਆਈਆਈਟੀ) ਦੇ ਸਕੱਤਰ ਡਾ. ਗੁਰੂਪ੍ਰਸਾਦ ਮਹਾਪਾਤ੍ਰ ਦੇ ਅਕਾਲ ਚਲਾਣੇ ਤੇ ਸੋਗ ਪ੍ਰਗਟਾਇਆ ਹੈ।

 

ਪ੍ਰਧਾਨ ਮੰਤਰੀ ਨੇ ਇੱਕ ਟਵੀਟ ਵਿੱਚ ਕਿਹਾ, “ਉਦਯੋਗ ਸੰਵਰਧਨ ਅਤੇ ਅੰਦਰੂਨੀ ਵਪਾਰ ਵਿਭਾਗ (ਡੀਪੀਆਈਆਈਟੀ) ਦੇ ਸਕੱਤਰ ਡਾ. ਗੁਰੂਪ੍ਰਸਾਦ ਮਹਾਪਾਤ੍ਰ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਗੁਜਰਾਤ ਅਤੇ ਕੇਂਦਰ ਵਿੱਚ ਮੈਂ ਉਨ੍ਹਾਂ ਨਾਲ ਵਿਆਪਕ ਤੌਰ ਤੇ ਕੰਮ ਕੀਤਾ ਸੀ। ਉਨ੍ਹਾਂ ਨੂੰ ਪ੍ਰਸ਼ਾਸਨਿਕ ਮੁੱਦਿਆਂ ਦੀ ਗਹਿਰੀ ਸਮਝ ਸੀ ਅਤੇ ਉਹ ਆਪਣੇ ਇਨੋਵੇਟਿਵ ਉਤਸ਼ਾਹ ਦੇ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।

 

https://twitter.com/narendramodi/status/1406106447436345349

 

***

 

ਡੀਐੱਸ/ਐੱਸਐੱਚ


(रिलीज़ आईडी: 1728637) आगंतुक पटल : 154
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam