ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 20 JUN 2021 9:13AM by PIB Chandigarh

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 7,29,243 ਹੋਈ

81 ਦਿਨਾਂ ਬਾਅਦ, ਭਾਰਤ ਵਿੱਚ ਰੋਜ਼ਾਨਾ 60,000 ਤੋਂ ਘੱਟ ਕੇਸ ਰਿਪੋਰਟ ਕੀਤੇ ਗਏ; ਪਿਛਲੇ 24 ਘੰਟਿਆਂ ਦੌਰਾਨ 58,419 ਨਵੇਂ ਕੇਸ ਆਏ

ਦੇਸ਼ ਵਿੱਚ ਹੁਣ ਤੱਕ 2,87,66,009 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 87,619 ਵਿਅਕਤੀ ਸਿਹਤਯਾਬ ਹੋਏ

ਲਗਾਤਾਰ 38ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 96 .27 ਫੀਸਦ ਹੋਈ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 3.43 ਫੀਸਦਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 3.22 ਫੀਸਦ ਹੋਈ; ਲਗਾਤਾਰ 13ਵੇਂ ਦਿਨ 5 ਫੀਸਦ ਤੋਂ ਘੱਟ ਦਰਜ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 39.10 ਕਰੋੜ ਟੈਸਟ ਹੋਏ

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 27.66 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

 

 

****

ਐਮ.ਵੀ.


(Release ID: 1728733) Visitor Counter : 170