ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਮਹਿਮ ਇਬ੍ਰਾਹਿਮ ਰਾਇਸੀ ਨੂੰ ਇਰਾਨ ਦਾ ਰਾਸ਼ਟਰਪਤੀ ਚੁਣੇ ਜਾਣ 'ਤੇ ਵਧਾਈਆਂ ਦਿੱਤੀਆਂ
प्रविष्टि तिथि:
20 JUN 2021 2:01PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਹਾਮਹਿਮ ਇਬ੍ਰਾਹਿਮ ਰਾਇਸੀ ਨੂੰ ਇਰਾਨ ਦੇ ਇਸਲਾਮਿਕ ਗਣਰਾਜ ਦੇ ਰਾਸ਼ਟਰਪਤੀ ਦੇ ਰੂਪ ‘ਚ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਇਰਾਨ ਦੇ ਇਸਲਾਮਿਕ ਗਣਰਾਜ ਦੇ ਰਾਸ਼ਟਰਪਤੀ ਦੇ ਰੂਪ ‘ਚ ਚੁਣੇ ਜਾਣ ‘ਤੇ ਮਹਾਮਹਿਮ ਇਬ੍ਰਾਹਿਮ ਰਾਇਸੀ ਨੂੰ ਵਧਾਈਆਂ। ਮੈਂ ਭਾਰਤ ਅਤੇ ਇਰਾਨ ਦੇ ਦਰਮਿਆਨ ਨਿੱਘੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਉਨ੍ਹਾਂ ਦੇ ਨਾਲ ਕੰਮ ਕਰਨ ਵਾਸਤੇ ਉਤਸੁਕ ਹਾਂ।”
***
ਡੀਐੱਸ/ਐੱਸਐੱਚ
(रिलीज़ आईडी: 1728831)
आगंतुक पटल : 241
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam