ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
21 JUN 2021 9:15AM by PIB Chandigarh
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 7,02,887 ਹੋਈ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 53,256 ਨਵੇਂ ਕੇਸ ਆਏ; 88 ਦਿਨਾਂ ਵਿੱਚ ਸਭ ਤੋਂ ਘੱਟ
ਦੇਸ਼ ਵਿੱਚ ਹੁਣ ਤੱਕ 2,88,44,199 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 78,190 ਵਿਅਕਤੀ ਸਿਹਤਯਾਬ ਹੋਏ
ਲਗਾਤਾਰ 39ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 96 .36 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 3.32 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 3.83 ਫੀਸਦ ਹੋਈ; ਲਗਾਤਾਰ 14ਵੇਂ ਦਿਨ 5 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 39.24 ਕਰੋੜ ਟੈਸਟ ਹੋਏ
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 28.00 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
****
ਐਮ.ਵੀ.
(Release ID: 1728990)
Visitor Counter : 190
Read this release in:
English
,
Urdu
,
Marathi
,
Hindi
,
Bengali
,
Gujarati
,
Odia
,
Tamil
,
Telugu
,
Kannada
,
Malayalam