ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਟੀਕਾਕਰਣ ਦੀ ਰਿਕਾਰਡ ਤੋੜ ਸੰਖਿਆ ਦੀ ਸ਼ਲਾਘਾ ਕੀਤੀ
प्रविष्टि तिथि:
21 JUN 2021 7:58PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦੇ ਟੀਕਾਕਰਣ ਦੀ ਰਿਕਾਰਡ ਤੋੜ ਸੰਖਿਆ 'ਤੇ ਪ੍ਰਸੰਨਤਾ ਵਿਅਕਤ ਕੀਤੀ ਹੈ ਅਤੇ ਸਖ਼ਤ ਮਿਹਨਤ ਦੇ ਲਈ ਫ੍ਰੰਟਲਾਈਨ ਕੋਰੋਨਾ ਜੋਧਿਆਂ ਦੀ ਪ੍ਰਸ਼ੰਸਾ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਅੱਜ ਦੇ ਟੀਕਾਕਰਣ ਦੀ ਰਿਕਾਰਡ ਤੋੜ ਸੰਖਿਆ ਖੁਸ਼ੀ ਦੇਣ ਵਾਲੀ ਹੈ। ਕੋਵਿਡ-19 ਖ਼ਿਲਾਫ਼ ਲੜਨ ਦੇ ਲਈ ਟੀਕਾ ਸਾਡਾ ਸਭ ਤੋਂ ਮਜ਼ਬੂਤ ਹਥਿਆਰ ਬਣਿਆ ਹੋਇਆ ਹੈ। ਜਿਨ੍ਹਾਂ ਲੋਕਾਂ ਨੇ ਟੀਕਾ ਲਗਾਇਆ ਉਨ੍ਹਾਂ ਸਾਰਿਆਂ ਨੂੰ ਵਧਾਈ ਅਤੇ ਇਤਨੇ ਸਾਰੇ ਨਾਗਰਿਕਾਂ ਦਾ ਟੀਕਾਕਰਣ ਸੁਨਿਸ਼ਚਿਤ ਕਰਨ ਦੇ ਲਈ ਸਖ਼ਤ ਮਿਹਨਤ ਕਰ ਰਹੇ ਫ੍ਰੰਟਲਾਈਨ ਜੋਧਿਆਂ ਦੀ ਪ੍ਰਸ਼ੰਸਾ ਕਰਦਾ ਹਾਂ।
ਸ਼ਾਬਾਸ਼ ਭਾਰਤ!”
***
ਡੀਐੱਸ
(रिलीज़ आईडी: 1729266)
आगंतुक पटल : 306
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam