ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
प्रविष्टि तिथि:
22 JUN 2021 9:15AM by PIB Chandigarh
ਭਾਰਤ ਨੇ ਇੱਕ ਦਿਨ ਵਿੱਚ ਟੀਕੇ ਦੀਆਂ 86.16 ਲੱਖ ਖੁਰਾਕਾਂ ਦਾ ਪ੍ਰਬੰਧ ਕੀਤਾ; ਹੁਣ ਤੱਕ ਦੁਨੀਆਂ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਟੀਕੇ ਲਗਾਉਣ ਦਾ ਇਹ ਰਿਕਾਰਡ ਪਹਿਲੀ ਵਾਰ ਬਣਾਇਆ ਗਿਆ ਹੈ I
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 28.87 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਪਿਛਲੇ 24 ਘੰਟਿਆਂ ਦੌਰਾਨ, ਭਾਰਤ ਵਿੱਚ 42,640 ਨਵੇਂ ਕੇਸ ਦਰਜ ਕੀਤੇ ਗਏ, ਜੋ 91 ਦਿਨਾਂ ਵਿੱਚ 50,000 ਤੋਂ ਘੱਟ ਹਨ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 6,62,521 ਹੋਈ, ਜੋ 79 ਦਿਨਾਂ ਵਿੱਚ ਸੱਤ ਲੱਖ ਤੋਂ ਘੱਟ ਹਨ
ਦੇਸ਼ ਵਿੱਚ ਹੁਣ ਤੱਕ 2,89,26,038 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 81,839 ਵਿਅਕਤੀ ਸਿਹਤਯਾਬ ਹੋਏ
ਲਗਾਤਾਰ 40ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 96 .49 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 3.21 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.56 ਫੀਸਦ ਹੋਈ; ਲਗਾਤਾਰ 15ਵੇਂ ਦਿਨ 5 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 39.40 ਕਰੋੜ ਟੈਸਟ ਹੋਏ
****
ਐਮ.ਵੀ.
(रिलीज़ आईडी: 1729347)
आगंतुक पटल : 250
इस विज्ञप्ति को इन भाषाओं में पढ़ें:
Tamil
,
English
,
Urdu
,
Marathi
,
हिन्दी
,
Manipuri
,
Bengali
,
Gujarati
,
Odia
,
Telugu
,
Kannada
,
Malayalam