ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਪੁਣਯ ਤਿਥੀ ( ਬਰਸੀ ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ

प्रविष्टि तिथि: 23 JUN 2021 8:41AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ

( ਬਰਸੀ ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਉਨ੍ਹਾਂ ਦੀ ਪੁਣਯ ਤਿਥੀ ( ਬਰਸੀ ) ‘ਤੇ ਯਾਦ ਕਰ ਰਿਹਾ ਹਾਂ। ਉਨ੍ਹਾਂ ਦੇ ਨੇਕ ਆਦਰਸ਼, ਭਰਪੂਰ ਵਿਚਾਰ ਅਤੇ ਲੋਕਾਂ ਦੀ ਸੇਵਾ ਕਰਨ ਦੀ ਉਨ੍ਹਾਂ ਦੀ ਪ੍ਰਤੀਬੱਧਤਾ ਸਾਨੂੰ ਲਗਾਤਾਰ ਪ੍ਰੇਰਿਤ ਕਰਦੇ ਰਹਿਣਗੇ। ਰਾਸ਼ਟਰੀ ਏਕਤਾ ਲਈ ਉਨ੍ਹਾਂ ਦੇ ਪ੍ਰਯਤਨਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ

 

https://twitter.com/narendramodi/status/1407530484603650051

 

***

ਡੀਐੱਸ/ਐੱਸਐੱਚ

 

(रिलीज़ आईडी: 1729667) आगंतुक पटल : 172
इस विज्ञप्ति को इन भाषाओं में पढ़ें: English , Urdu , Marathi , हिन्दी , Bengali , Assamese , Manipuri , Gujarati , Odia , Tamil , Telugu , Kannada , Malayalam