ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
प्रविष्टि तिथि:
23 JUN 2021 9:14AM by PIB Chandigarh
ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ 54.24 ਲੱਖ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 29.46 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 50,848 ਨਵੇਂ ਕੇਸ ਆਏ;
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 6,43,194 ਹੋਈ; 82 ਦਿਨਾਂ ਵਿੱਚ ਸਭ ਤੋਂ ਘੱਟ
ਦੇਸ਼ ਵਿੱਚ ਹੁਣ ਤੱਕ 2,89,94,855 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 68,817 ਵਿਅਕਤੀ ਸਿਹਤਯਾਬ ਹੋਏ
ਲਗਾਤਾਰ 41ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 96 .56 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 3.12 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.67 ਫੀਸਦ ਹੋਈ; ਲਗਾਤਾਰ 16ਵੇਂ ਦਿਨ 5 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਹੁਣ ਤੱਕ 39.59 ਕਰੋੜ ਟੈਸਟ ਹੋਏ
****
ਐਮ.ਵੀ.
(रिलीज़ आईडी: 1729668)
आगंतुक पटल : 168
इस विज्ञप्ति को इन भाषाओं में पढ़ें:
Urdu
,
English
,
Marathi
,
हिन्दी
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam