ਰਸਾਇਣ ਤੇ ਖਾਦ ਮੰਤਰਾਲਾ
ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਕੇਂਦਰੀ ਸੰਸਥਾਵਾਂ ਨੂੰ ਲਿਪੋਸੋਮਲ ਐਂਫੋਟੈਰੀਸਿਨ-ਬੀ ਦੀਆਂ 61,120 ਵਾਧੂ ਸ਼ੀਸ਼ੀਆਂ ਵੰਡੀਆਂ ਗਈਆਂ : ਸ਼੍ਰੀ ਡੀ.ਵੀ. ਸਦਾਨੰਦ ਗੌੜਾ
प्रविष्टि तिथि:
23 JUN 2021 12:51PM by PIB Chandigarh
ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ਼੍ਰੀ ਡੀ. ਵੀ ਸਦਾਨੰਦ ਗੌੜਾ ਨੇ ਐਲਾਨ ਕੀਤਾ ਕਿ ਮਯੂਕਰੋਮਾਈਕੋਸਿਸ ਦੇ ਇਲਾਜ ਲਈ ਵਰਤੀ ਜਾਂਦੀ ਲਿਪੋਸੋਮਲ ਐਂਫੋਟੈਰੀਸਿਨ-ਬੀ ਦੀਆਂ 61,120 ਵਾਧੂ ਸ਼ੀਸ਼ੀਆਂ ਅੱਜ ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਕੇਂਦਰੀ ਸੰਸਥਾਵਾਂ ਨੂੰ ਅਲਾਟ ਕੀਤੀਆਂ ਗਈਆਂ ਹਨ।
https://twitter.com/DVSadanandGowda/status/1407573989946318849?s=20
ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਦੇਸ਼ ਭਰ ਵਿੱਚ ਤਕਰੀਬਨ 7.9 ਲੱਖ ਸ਼ੀਸ਼ੀਆਂ ਅਲਾਟ ਕੀਤੀਆਂ ਜਾ ਚੁਕੀਆਂ ਹਨ, ਜੋ ਮਯੂਕਰੋਮਾਈਕੋਸਿਸ ਦੇ ਮਰੀਜ਼ਾਂ ਲਈ ਦਵਾਈ ਦੀ ਢੁਕਵੀਂ ਉਪਲਬਧਤਾ ਨੂੰ ਕਾਇਮ ਰੱਖਣਗੀਆਂ।
-------------------
ਐਸ ਐਸ/ਏ ਕੇ
(रिलीज़ आईडी: 1729806)
आगंतुक पटल : 218