ਪ੍ਰਧਾਨ ਮੰਤਰੀ ਦਫਤਰ

ਪ੍ਰਧਾਨ ਮੰਤਰੀ ਨੇ ਸ਼੍ਰੀ ਜਗਨਨਾਥਰਾਓ ਜੋਸ਼ੀ ਜੀ ਨੂੰ ਉਨ੍ਹਾਂ ਦੀ 101ਵੀਂ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ

Posted On: 23 JUN 2021 4:44PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤੀਯ ਜਨ ਸੰਘ ਅਤੇ ਭਾਰਤੀਯ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਸ਼੍ਰੀ ਜਗਨਨਾਥਰਾਓ ਜੋਸ਼ੀ ਜੀ ਨੂੰ ਉਨ੍ਹਾਂ ਦੀ 101ਵੀਂ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

 

ਮੈਂ ਸ਼੍ਰੀ ਜਗਨਨਾਥਰਾਓ ਜੋਸ਼ੀ ਜੀ ਦੀ 101ਵੀਂ ਜਯੰਤੀ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਜਗਨਨਾਥਰਾਓ ਜੀ ਬਿਹਤਰੀਨ ਸੰਗਠਕ ਸਨ ਅਤੇ ਉਨ੍ਹਾਂ ਨੇ ਲੋਕਾਂ ਦੇ ਦਰਮਿਆਨ ਕਾਫੀ ਕੰਮ ਕੀਤਾ । ਜਨ ਸੰਘ ਅਤੇ ਭਾਜਪਾ ਨੂੰ ਮਜ਼ਬੂਤ ​​ਬਣਾਉਣ ਵਿੱਚ ਉਨ੍ਹਾਂ ਦੀ ਭੂਮਿਕਾ ਵਿਆਪਕ ਤੌਰ ਤੇ ਜਾਣੀ ਜਾਂਦੀ ਹੈ। ਹੈ । ਉਹ ਇੱਕ ਉਤਕ੍ਰਿਸ਼ਟ ਵਿਦਵਾਨ ਅਤੇ ਬੁੱਧੀਜੀਵੀ ਵੀ ਸਨ

 

 

****

 

 

ਡੀਐੱਸ



(Release ID: 1729881) Visitor Counter : 112