ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 24 JUN 2021 9:22AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 30.16 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ 64.89 ਲੱਖ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 54,069 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 6,27,057 ਹੋਈ

ਦੇਸ਼ ਵਿੱਚ ਹੁਣ ਤੱਕ 2,90,63,740 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 68,885 ਵਿਅਕਤੀ ਸਿਹਤਯਾਬ ਹੋਏ

ਲਗਾਤਾਰ 42ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 96 .61 ਫੀਸਦ ਹੋਈ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 3.04 ਫੀਸਦਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.91 ਫੀਸਦ ਹੋਈ; ਲਗਾਤਾਰ 17ਵੇਂ ਦਿਨ 5 ਫੀਸਦ ਤੋਂ ਘੱਟ ਦਰਜ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 39.78 ਕਰੋੜ ਟੈਸਟ ਹੋਏ

 

****

ਐਮ.ਵੀ.


(Release ID: 1729976) Visitor Counter : 192