ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸੰਤ ਕਬੀਰ ਦਾਸ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ
Posted On:
24 JUN 2021 3:14PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਤ ਕਬੀਰ ਦਾਸ ਜੀ ਦੀ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਸੰਤ ਕਬੀਰ ਦਾਸ ਜੀ ਨੇ ਨਾ ਕੇਵਲ ਸਮਾਜਿਕ ਬੁਰਾਈਆਂ ਦੇ ਖ਼ਿਲਾਫ਼ ਲੜਾਈ ਲੜੀ ਬਲਕਿ ਦੁਨੀਆ ਨੂੰ ਮਾਨਵਤਾ ਅਤੇ ਪ੍ਰੇਮ ਦਾ ਪਾਠ ਪੜ੍ਹਾਇਆ। ਉਨ੍ਹਾਂ ਨੇ ਜੋ ਮਾਰਗ ਦਿਖਾਇਆ, ਉਹ ਪੀੜ੍ਹੀਆਂ ਨੂੰ ਭਾਈਚਾਰੇ ਅਤੇ ਸਦਭਾਵ ਦੇ ਪਥ ‘ਤੇ ਅੱਗੇ ਵਧਣ ਦੇ ਲਈ ਪ੍ਰੇਰਿਤ ਕਰਦਾ ਰਹੇਗਾ।
ਪ੍ਰਧਾਨ ਮੰਤਰੀ ਨੇ ਕੁਝ ਸਾਲ ਪਹਿਲਾਂ ਸੰਤ ਕਬੀਰ ਦਾਸ ਦੀ ਨਿਰਵਾਣ ਸਥਲੀ, ਮਗਹਰ ਦੀ ਆਪਣੀ ਯਾਤਰਾ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।
**************
ਡੀਐੱਸ
(Release ID: 1730113)
Visitor Counter : 236
Read this release in:
English
,
Urdu
,
Hindi
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam