ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
25 JUN 2021 9:21AM by PIB Chandigarh
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 30.79 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ 60.73 ਲੱਖ ਟੀਕੇ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 51,667 ਨਵੇਂ ਕੇਸ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 6,12,868 ਹੋਈ
ਦੇਸ਼ ਵਿੱਚ ਹੁਣ ਤੱਕ 2,91,28,267 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 64,527 ਵਿਅਕਤੀ ਸਿਹਤਯਾਬ ਹੋਏ
ਲਗਾਤਾਰ 43ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 96 .66 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 3.00 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.98 ਫੀਸਦ ਹੋਈ; ਲਗਾਤਾਰ 18ਵੇਂ ਦਿਨ 5 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 39.95 ਕਰੋੜ ਟੈਸਟ ਹੋਏ
****
ਐਮ.ਵੀ.
(Release ID: 1730278)
Visitor Counter : 197