ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

Posted On: 26 JUN 2021 9:21AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 31.50 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ 61.19 ਲੱਖ ਟੀਕਿਆਂ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 48,698 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 5,95,565 ਹੋਈ; ; 86 ਦਿਨਾਂ ਬਾਅਦ 6 ਲੱਖ ਤੋਂ ਘੱਟ

ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.97 ਫੀਸਦ 

ਦੇਸ਼ ਵਿੱਚ ਹੁਣ ਤੱਕ 2,91,93,085 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 64,818 ਵਿਅਕਤੀ ਸਿਹਤਯਾਬ ਹੋਏ

ਲਗਾਤਾਰ 44ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 96 .72 ਫੀਸਦ ਹੋਈ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.97 ਫੀਸਦ ‘ਤੇ ਹੈ

 ਰੋਜ਼ਾਨਾ ਪੌਜ਼ੀਟਿਵਿਟੀ ਦਰ 2.79 ਫੀਸਦ ਹੋਈ; ਲਗਾਤਾਰ 19ਵੇਂ ਦਿਨ 5 ਫੀਸਦ ਤੋਂ ਘੱਟ ਦਰਜ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ-  ਹੁਣ ਤੱਕ 40.18 ਕਰੋੜ ਟੈਸਟ ਹੋਏ

 

****

ਐਮ.ਵੀ.


(Release ID: 1730478) Visitor Counter : 190