ਪ੍ਰਧਾਨ ਮੰਤਰੀ ਦਫਤਰ

ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਅਵੈਧ ਤਸਕਰੀ ਦੇ ਖ਼ਿਲਾਫ਼ ਅੰਤਰਰਾਸ਼ਟਰੀ ਦਿਵਸ ‘ਤੇ ਪ੍ਰਧਾਨ ਮੰਤਰੀ ਦਾ ਸੰਦੇਸ਼

प्रविष्टि तिथि: 26 JUN 2021 11:24AM by PIB Chandigarh

ਨਸ਼ੀਲੀਆਂ ਦਵਾਈਆਂ ਦੀ ਦੁਰਵਰਤੋਂ ਅਤੇ ਅਵੈਧ ਤਸਕਰੀ ਦੇ ਖ਼ਿਲਾਫ਼ ਅੰਤਰਰਾਸ਼ਟਰੀ ਦਿਵਸ ਦੇ ਅਵਸਰ ਤੇ, ਅੱਜ ਮੈਂ ਉਨ੍ਹਾਂ ਸਾਰੇ ਲੋਕਾਂ ਦੀ ਸਰਾਹਨਾ ਕਰਦਾ ਹਾਂ ਜੋ ਸਾਡੇ ਸਮਾਜ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਖ਼ਤਰੇ ਨੂੰ ਮਿਟਾਉਣ ਦੇ ਲਈ ਜ਼ਮੀਨੀ ਪੱਧਰ 'ਤੇ ਕਾਰਜ ਕਰ ਰਹੇ ਹਨ। ਜੀਵਨ ਨੂੰ ਬਚਾਉਣ ਦੇ ਲਈ ਕੀਤਾ ਗਿਆ ਅਜਿਹਾ ਹਰ ਪ੍ਰਯਤਨ ਮਹੱਤਵਪੂਰਨ ਹੈ। ਆਖ਼ਰਕਾਰ, ਨਸ਼ਾ ਆਪਣੇ ਨਾਲ ਅੰਧਕਾਰ, ਵਿਨਾਸ਼ ਅਤੇ ਤਬਾਹੀ ਲੈ ਕੇ ਆਉਂਦਾ ਹੈ।

 

ਆਓ ਅਸੀਂ #ShareFactsOnDrugs ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਦੁਹਰਾਈਏ ਅਤੇ ਨਸ਼ੀਲੇ ਪਦਾਰਥਾਂ ਤੋਂ ਮੁਕਤ ਭਾਰਤ ਦੇ ਆਪਣੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰੀਏ। ਯਾਦ ਰੱਖੋ- ਨਸ਼ਾਖੋਰੀ ਨਾ ਤਾਂ ਚੰਗੀ ਹੁੰਦੀ ਹੈ ਅਤੇ ਨਾ ਹੀ ਇਹ ਸ਼ਾਨ ਦੀ ਗੱਲ ਹੈ। ਇੱਕ ਪੁਰਾਣੇ ਮਨ ਕੀ ਬਾਤ (#MannKiBaat) ਐਪੀਸੋਡ ਨੂੰ ਸਾਂਝਾ ਕਰ ਰਿਹਾ ਹਾਂ ਜਿਸ ਵਿੱਚ ਨਸ਼ੀਲੇ ਪਦਾਰਥਾਂ ਦੇ ਖਤਰੇ ਨੂੰ ਨਿਯੰਤ੍ਰਿਤ ਕਰਨ ਦੇ ਕਈ ਪਹਿਲੂ ਸ਼ਾਮਲ ਸਨ।

 

 

 

***

ਡੀਐੱਸ/ਐੱਸਐੱਚ


(रिलीज़ आईडी: 1730508) आगंतुक पटल : 253
इस विज्ञप्ति को इन भाषाओं में पढ़ें: English , Urdu , Marathi , हिन्दी , Assamese , Manipuri , Bengali , Gujarati , Odia , Tamil , Telugu , Kannada , Malayalam