ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ

ਕੋਵਿਡ -19 ਅਪਡੇਟ

प्रविष्टि तिथि: 27 JUN 2021 9:26AM by PIB Chandigarh

ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 32.17 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ

ਭਾਰਤ ਨੇ ਪਿਛਲੇ 24 ਘੰਟਿਆਂ ਦੌਰਾਨ 64.25 ਲੱਖ ਟੀਕਿਆਂ ਦੀਆਂ ਖੁਰਾਕਾਂ ਦਾ ਪ੍ਰਬੰਧ ਕੀਤਾ

ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 50,040 ਨਵੇਂ ਕੇਸ ਆਏ

ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 5,86,403 ਹੋਈ

ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.94 ਫੀਸਦ ਹੋਏ

ਦੇਸ਼ ਵਿੱਚ ਹੁਣ ਤੱਕ 2,92,51,029 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ

ਬੀਤੇ 24 ਘੰਟਿਆਂ ਦੌਰਾਨ 57,944 ਵਿਅਕਤੀ ਸਿਹਤਯਾਬ ਹੋਏ

ਲਗਾਤਾਰ 45ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ

ਰਿਕਵਰੀ ਦਰ ਵਧ ਕੇ 96 .75 ਫੀਸਦ ਹੋਈ

ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.91 ਫੀਸਦ ‘ਤੇ ਹੈ

ਰੋਜ਼ਾਨਾ ਪੌਜ਼ੀਟਿਵਿਟੀ ਦਰ 2.82 ਫੀਸਦ ਹੋਈ; ਲਗਾਤਾਰ 20ਵੇਂ ਦਿਨ 5 ਫੀਸਦ ਤੋਂ ਘੱਟ ਦਰਜ

ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ-  ਹੁਣ ਤੱਕ 40.42 ਕਰੋੜ ਟੈਸਟ ਹੋਏ

 ****

ਐਮ.ਵੀ.


(रिलीज़ आईडी: 1730656) आगंतुक पटल : 192
इस विज्ञप्ति को इन भाषाओं में पढ़ें: Odia , English , Urdu , हिन्दी , Bengali , Gujarati , Tamil , Telugu , Kannada , Malayalam