ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਰਿਸ਼ੀ ਬੰਕਿਮ ਚੰਦਰ ਚਟੋਪਾਧਿਆਇ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ
Posted On:
27 JUN 2021 12:13PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਿਸ਼ੀ ਬੰਕਿਮ ਚੰਦਰ ਚਟੋਪਾਧਿਆਇ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਰਿਸ਼ੀ ਬੰਕਿਮ ਚੰਦਰ ਚਟੋਪਾਧਿਆਇ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਆਪਣੀ ਸਮੁੱਚੀ ਰਚਨਾ ਦੇ ਜ਼ਰੀਏ ਉਨ੍ਹਾਂ ਨੇ ਭਾਰਤੀ ਲੋਕਾਚਾਰ ਦੀ ਮਹਾਨਤਾ ਪ੍ਰਦਰਸ਼ਿਤ ਕੀਤੀ। ਉਨ੍ਹਾਂ ਦੁਆਰਾ ਰਚਿਤ #ਵੰਦੇਮਾਤਰਮ ਸਾਨੂੰ ਨਿਮਰਤਾ ਦੇ ਨਾਲ ਭਾਰਤ ਦੀ ਸੇਵਾ ਕਰਨ ਅਤੇ ਸਾਡੇ ਸਾਥੀ ਭਾਰਤੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਪ੍ਰੇਰਿਤ ਕਰਦਾ ਹੈ।”
https://twitter.com/narendramodi/status/1409036210324983811
***
ਡੀਐੱਸ/ਐੱਸਐੱਚ
(Release ID: 1730711)
ਵਿਜ਼ੀਟਰ ਕਾਊਂਟਰ : 296
Read this release in:
Malayalam
,
Odia
,
English
,
Urdu
,
Marathi
,
हिन्दी
,
Assamese
,
Bengali
,
Manipuri
,
Gujarati
,
Tamil
,
Telugu
,
Kannada