ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੁਦੂਚੇਰੀ ਦੇ ਨਵੇਂ ਨਿਯੁਕਤ ਹੋਏ ਮੰਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
27 JUN 2021 6:08PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪੁਦੂਚੇਰੀ ਦੇ ਨਵੇਂ ਨਿਯੁਕਤ ਹੋਏ ਸਾਰੇ ਮੰਤਰੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਪੁਦੂਚੇਰੀ ਵਿੱਚ ਅੱਜ ਸਹੁੰ ਚੁੱਕਣ ਵਾਲੇ ਸਾਰੇ ਮੰਤਰੀਆਂ ਨੂੰ ਸ਼ੁਭਕਾਮਨਾਵਾਂ। ਕਾਮਨਾ ਕਰਦਾ ਹਾਂ ਕਿ ਇਹ ਟੀਮ ਦ੍ਰਿੜ੍ਹ ਸੰਕਲਪ ਦੇ ਨਾਲ ਕੰਮ ਕਰੇ ਅਤੇ ਪੁਦੂਚੇਰੀ ਦੇ ਸ਼ਾਨਦਾਰ ਲੋਕਾਂ ਦੀਆਂ ਆਕਾਂਖਿਆਵਾਂ ਨੂੰ ਪੂਰਾ ਕਰੇ।"
***
ਡੀਐੱਸ/ਐੱਸਐੱਚ
(रिलीज़ आईडी: 1730768)
आगंतुक पटल : 216
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam