ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀਵੀ ਨਰਸਿਮਹਾ ਰਾਓ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀਆਂ ਦਿੱਤੀਆਂ
Posted On:
28 JUN 2021 9:32AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ, ਸ਼੍ਰੀ ਪੀਵੀ ਨਰਸਿਮਹਾ ਰਾਓ ਦੀ 100ਵੀਂ ਜਯੰਤੀ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀਵੀ ਨਰਸਿਮਹਾ ਰਾਓ ਜੀ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀਆਂ। ਰਾਸ਼ਟਰੀ ਵਿਕਾਸ ਵਿੱਚ ਉਨ੍ਹਾਂ ਦੇ ਭਰਪੂਰ ਯੋਗਦਾਨ ਨੂੰ ਭਾਰਤ ਹਮੇਸ਼ਾ ਯਾਦ ਕਰਦਾ ਹੈ। ਉਨ੍ਹਾਂ ਨੂੰ ਅਸਾਧਾਰਣ ਗਿਆਨ ਅਤੇ ਬੁੱਧੀ ਦਾ ਵਰਦਾਨ ਪ੍ਰਾਪਤ ਸੀ।
ਪਿਛਲੇ ਵਰ੍ਹੇ ਜੂਨ ਵਿੱਚ ਮੈਂ ਮਨ ਕੀ ਬਾਤ ਦੌਰਾਨ ਉਨ੍ਹਾਂ ਬਾਰੇ ਜੋ ਕਿਹਾ ਸੀ, ਉਸ ਨੂੰ ਸਾਂਝਾ ਕਰ ਰਿਹਾ ਹਾਂ।”
***
ਡੀਐੱਸ/ਐੱਸਐੱਚ
(Release ID: 1730840)
ਵਿਜ਼ੀਟਰ ਕਾਊਂਟਰ : 219
Read this release in:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam