ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
Posted On:
28 JUN 2021 9:15AM by PIB Chandigarh
ਕੋਵਿਡ 19 ਟੀਕਾਕਰਨ ਤਹਿਤ ਭਾਰਤ ਨੇ ਇੱਕ ਹੋਰ ਮੀਲ ਪੱਥਰ ਨੂੰ ਪ੍ਰਾਪਤ ਕੀਤਾ ਅਤੇ ਕੋਵਿਡ ਟੀਕੇ ਦੀਆਂ ਖੁਰਾਕਾਂ ਦੀ ਕੁੱਲ ਗਿਣਤੀ ਨੇ ਅਮਰੀਕਾ ਦੇ ਅੰਕੜੇ ਨੂੰ ਪਛਾੜ ਦਿੱਤਾ।
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 32.36 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 46,148 ਨਵੇਂ ਕੇਸ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 5,72,994 ਹੋਈ
ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.89 ਫੀਸਦ ਹੋਏ
ਦੇਸ਼ ਵਿੱਚ ਹੁਣ ਤੱਕ 2,93,09,607 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 58,578 ਵਿਅਕਤੀ ਸਿਹਤਯਾਬ ਹੋਏ
ਲਗਾਤਾਰ 46ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 96 .80 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.81 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.94 ਫੀਸਦ ਹੋਈ; ਲਗਾਤਾਰ 21ਵੇਂ ਦਿਨ 5 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 40.63 ਕਰੋੜ ਟੈਸਟ ਹੋਏ
****
ਐਮ.ਵੀ.
(Release ID: 1730891)
Visitor Counter : 160
Read this release in:
English
,
Urdu
,
Hindi
,
Marathi
,
Bengali
,
Gujarati
,
Odia
,
Tamil
,
Telugu
,
Kannada
,
Malayalam