ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਭ ਨੂੰ ਵੈਕਸੀਨ, ਮੁਫ਼ਤ ਵੈਕਸੀਨ ਦੀ ਪ੍ਰਤੀਬੱਧਤਾ ਦੁਹਰਾਈ
प्रविष्टि तिथि:
28 JUN 2021 12:11PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਵਿੱਚ ਟੀਕਾਕਰਣ ਮੁਹਿੰਮ ਨੂੰ ਗਤੀ ਦੇਣ ਵਾਲੇ ਸਾਰੇ ਲੋਕਾਂ ਨੂੰ ਵਧਾਈ ਦਿੱਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:
“ਭਾਰਤ ਦੀ ਟੀਕਾਕਰਣ ਮੁਹਿੰਮ ਰਫ਼ਤਾਰ ਪਕੜ ਰਹੀ ਹੈ। ਇਸ ਪ੍ਰਯਤਨ ਵਿੱਚ ਲਗੇ ਸਾਰੇ ਲੋਕਾਂ ਨੂੰ ਵਧਾਈ। ਸਾਡੀ ਸਭ ਨੂੰ ਵੈਕਸੀਨ, ਮੁਫ਼ਤ ਵੈਕਸੀਨ ਦੀ ਪ੍ਰਤੀਬੱਧਤਾ ਕਾਇਮ ਹੈ।”
*****
ਡੀਐੱਸ
(रिलीज़ आईडी: 1730896)
आगंतुक पटल : 209
इस विज्ञप्ति को इन भाषाओं में पढ़ें:
Tamil
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Telugu
,
Kannada
,
Malayalam