ਰਸਾਇਣ ਤੇ ਖਾਦ ਮੰਤਰਾਲਾ
ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਕੇਂਦਰੀ ਸੰਸਥਾਵਾਂ ਨੂੰ ਲਿਪੋਸੋਮਲ ਐਮਫੋਟਰਸਿਨ-ਬੀ ਦੇ ਵਾਧੂ 2,12,540 ਟੀਕੇ ਅਲਾਟ ਕੀਤੇ ਗਏ: ਸ਼੍ਰੀ ਡੀ ਵੀ ਸਦਾਨੰਦ ਗੌੜਾ
प्रविष्टि तिथि:
28 JUN 2021 7:33PM by PIB Chandigarh
ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ਼੍ਰੀ ਡੀ ਵੀ ਸਦਾਨੰਦ ਗੌੜਾ ਨੇ ਐਲਾਨ ਕੀਤਾ ਕਿ ਮਯੂਕਰੋਮਾਈਕੋਸਿਸ ਦੇ ਇਲਾਜ ਲਈ ਵਰਤੇ ਜਾਣ ਵਾਲੇ ਲਿਪੋਸੋਮਲ ਐਮਫੋਟਰਸਿਨ-ਬੀ ਦੇ ਵਾਧੂ 2,12,540 ਟੀਕੇ ਅੱਜ ਸਾਰੇ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਅਤੇ ਕੇਂਦਰੀ ਸੰਸਥਾਵਾਂ ਨੂੰ ਅਲਾਟ ਕਰ ਦਿੱਤੇ ਗਏ ਹਨ।
ਮੰਤਰੀ ਨੇ ਇਹ ਵੀ ਦੱਸਿਆ ਕਿ ਹੁਣ ਤੱਕ ਦੇਸ਼ ਭਰ ਵਿੱਚ ਤਕਰੀਬਨ 10 ਲੱਖ ਟੀਕੇ ਅਲਾਟ ਕੀਤੇ ਜਾ ਚੁੱਕੇ ਹਨ, ਜਿਸ ਨਾਲ ਮਯੂਕਰੋਮਾਈਕੋਸਿਸ ਦੇ ਮਰੀਜ਼ਾਂ ਨੂੰ ਢੁੱਕਵੀਂ ਉਪਲਬਧਤਾ ਯਕੀਨੀ ਬਣਾਈ ਗਈ ਹੈ।
*****
ਐਸਐਸ / ਏਕੇ
(रिलीज़ आईडी: 1731023)
आगंतुक पटल : 195