ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ
ਕੋਵਿਡ -19 ਅਪਡੇਟ
प्रविष्टि तिथि:
29 JUN 2021 9:13AM by PIB Chandigarh
102 ਦਿਨਾਂ ਬਾਅਦ ਭਾਰਤ ਵਿੱਚ ਰੋਜ਼ਾਨਾ ਨਵੇਂ ਕੇਸਾਂ ਦੀ ਕੁਲ ਗਿਣਤੀ 40,000 ਤੋਂ ਵੀ ਘੱਟ ਪਹੁੰਚ ਗਈ
ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 37,566 ਨਵੇਂ ਕੇਸ ਆਏ
ਭਾਰਤ ਵਿੱਚ ਐਕਟਿਵ ਮਾਮਲਿਆਂ ਦੀ ਗਿਣਤੀ ਘੱਟ ਕੇ 5,52,659 ਹੋਈ
ਐਕਟਿਵ ਕੇਸ ਕੁੱਲ ਮਾਮਲਿਆਂ ਦਾ 1.82 ਫੀਸਦ ਹੋਏ
ਦੇਸ਼ ਵਿੱਚ ਹੁਣ ਤੱਕ 2,93,66,601 ਵਿਅਕਤੀਆਂ ਨੇ ਕੋਵਿਡ ਲਾਗ ਤੋਂ ਮੁਕਤੀ ਹਾਸਲ ਕੀਤੀ
ਬੀਤੇ 24 ਘੰਟਿਆਂ ਦੌਰਾਨ 56,994 ਵਿਅਕਤੀ ਸਿਹਤਯਾਬ ਹੋਏ
ਲਗਾਤਾਰ 47ਵੇਂ ਦਿਨ ਰੋਜ਼ਾਨਾ ਰਿਕਵਰੀ ਦੇ ਮਾਮਲੇ ਰੋਜ਼ਾਨਾ ਨਵੇਂ ਪੁਸ਼ਟੀ ਵਾਲੇ ਮਾਮਲਿਆਂ ਤੋਂ ਵੱਧ ਦਰਜ ਹੋਏ
ਰਿਕਵਰੀ ਦਰ ਵਧ ਕੇ 96 .87 ਫੀਸਦ ਹੋਈ
ਹਫ਼ਤਾਵਰੀ ਪੌਜ਼ੀਟਿਵਿਟੀ ਦਰ ਇਸ ਵੇਲੇ 5 ਫੀਸਦ ਤੋਂ ਘੱਟ ਰਹਿ ਗਈ ਹੈ, 2.74 ਫੀਸਦ ‘ਤੇ ਹੈ
ਰੋਜ਼ਾਨਾ ਪੌਜ਼ੀਟਿਵਿਟੀ ਦਰ 2.12 ਫੀਸਦ ਹੋਈ; ਲਗਾਤਾਰ 22ਵੇਂ ਦਿਨ 5 ਫੀਸਦ ਤੋਂ ਘੱਟ ਦਰਜ
ਕੋਵਿਡ ਟੈਸਟਿੰਗ ਸਮਰੱਥਾ ਵਿੱਚ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ- ਹੁਣ ਤੱਕ 40.81 ਕਰੋੜ ਟੈਸਟ ਹੋਏ
ਕੌਮੀ ਵੈਕਸੀਨੇਸ਼ਨ ਮੁਹਿੰਮ ਤਹਿਤ ਹੁਣ ਤੱਕ 32.90 ਕਰੋੜ ਵੈਕਸੀਨ ਖੁਰਾਕਾਂ ਲਗਾਈਆਂ ਗਈਆਂ
****
ਐਮ.ਵੀ.
(रिलीज़ आईडी: 1731115)
आगंतुक पटल : 248
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Gujarati
,
Odia
,
Tamil
,
Telugu
,
Kannada
,
Malayalam