ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਾਰਤ ਰਤਨ ਡਾ. ਭੀਮ ਰਾਓ ਸਮਾਰਕ ਅਤੇ ਸੱਭਿਆਚਾਰਕ ਕੇਂਦਰ ਦੇ ਲਈ ਉੱਤਰ ਪ੍ਰਦੇਸ਼ ਸਰਕਾਰ ਦੀ ਸ਼ਲਾਘਾ ਕੀਤੀ
ਇਹ ਕੇਂਦਰ ਡਾ. ਬਾਬਾਸਾਹੇਬ ਅੰਬੇਡਕਰ ਦੇ ਆਦਰਸ਼ਾਂ ਨੂੰ ਮਕਬੂਲ ਬਣਾਏਗਾ: ਪ੍ਰਧਾਨ ਮੰਤਰੀ
प्रविष्टि तिथि:
29 JUN 2021 7:19PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਤਿਕਾਰਯੋਗ ਡਾ. ਬਾਬਾਸਾਹੇਬ ਅੰਬੇਡਕਰ ਦੇ ਆਦਰਸ਼ਾਂ ਨੂੰ ਨੌਜਵਾਨਾਂ ਦੇ ਦਰਮਿਆਨ ਮਕਬੂਲ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਉਣ ਦੇ ਲਈ ਉੱਤਰ ਪ੍ਰਦੇਸ਼ ਸਰਕਾਰ ਦੀ ਸ਼ਲਾਘਾ ਕੀਤੀ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, "ਭਾਰਤ ਰਤਨ ‘ਡਾ. ਭੀਮ ਰਾਓ ਸਮਾਰਕ ਅਤੇ ਸੱਭਿਆਚਾਰਕ ਕੇਂਦਰ, ਲਖਨਊ’ ਨੌਜਵਾਨਾਂ ਦੇ ਦਰਮਿਆਨ ਸਤਿਕਾਰਯੋਗ ਡਾ. ਬਾਬਾਸਾਹੇਬ ਅੰਬੇਡਕਰ ਦੇ ਆਦਰਸ਼ਾਂ ਨੂੰ ਹੋਰ ਮਕਬੂਲ ਬਣਾਏਗਾ।
ਮੈਂ ਉੱਤਰ ਪ੍ਰਦੇਸ਼ ਸਰਕਾਰ ਦੀ ਇਸ ਕੋਸ਼ਿਸ਼ ਵਿੱਚ ਮੋਹਰੀ ਭੂਮਿਕਾ ਨਿਭਾਉਣ ਦੇ ਲਈ ਸ਼ਲਾਘਾ ਕਰਦਾ ਹਾਂ।"
***
ਡੀਐੱਸ/ਐੱਸਐੱਚ
(रिलीज़ आईडी: 1731328)
आगंतुक पटल : 221
इस विज्ञप्ति को इन भाषाओं में पढ़ें:
Assamese
,
English
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam